ਬਠਿੰਡਾ ਨੂੰ ਮਿਲਿਆ ਨਵਾਂ ਮੇਅਰ, ''ਆਪ'' ਦੇ ਪਦਮਜੀਤ ਮਹਿਤਾ ਰਹੇ ਜੇਤੂ
Wednesday, Feb 05, 2025 - 04:19 PM (IST)
ਬਠਿੰਡਾ : ਬਠਿੰਡਾ ਜ਼ਿਲ੍ਹੇ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪਦਮਜੀਤ ਮਹਿਤਾ ਨਗਰ ਨਿਗਮ ਦੇ ਨਵੇਂ ਮੇਅਰ ਚੁਣੇ ਗਏ ਹਨ। ਪਦਮਜੀਤ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਮਹਿਤਾ ਦੇ ਸਪੁੱਤਰ ਹਨ, ਜੋ ਕਿ ਪਿਛਲੇ ਦਿਨੀਂ ਹੀ ਬਠਿੰਡਾ ਦੇ ਵਾਰਡ ਨੰਬਰ-48 'ਚ ਹੋਈ ਜ਼ਿਮਨੀ ਚੋਣ ਜਿੱਤ ਕੇ ਕੌਂਸਲਰ ਬਣੇ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੱਖਾਂ ਲੋਕਾਂ ਲਈ ਬੇਹੱਦ ਬੁਰੀ ਖ਼ਬਰ, ਮਾਲਕਾਨਾ ਹੱਕ ਬਾਰੇ ਸਾਹਮਣੇ ਆਈ ਵੱਡੀ ਗੱਲ
ਇਸ ਸਬੰਧੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਕਿਸਾਨਾਂ 'ਤੇ ਭਾਰੀ ਸੰਕਟ! ਰਿਕਾਰਡ ਤੋੜ ਕਰਜ਼ੇ ਦੇ ਨਵੇਂ ਅੰਕੜੇ ਹੋਸ਼ ਉਡਾ ਦੇਣਗੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8