ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ ਥੋੜ੍ਹੀ ਸਾਵਧਾਨੀ
Monday, Sep 15, 2025 - 02:56 PM (IST)

ਜਲੰਧਰ (ਵੈੱਬ ਡੈਸਕ)- ਜੇਕਰ ਤੁਸੀਂ ਜਲੰਧਰ ਸ਼ਹਿਰ ਦੇ ਬੀ. ਐੱਮ. ਸੀ. ਚੌਕ ਵੱਲ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਇਥੇ ਇਸ ਸਮੇਂ ਲੰਬਾ ਟ੍ਰੈਫਿਕ ਜਾਮ ਲੱਗਾ ਹੈ। ਜਾਣਕਾਰੀ ਦੇ ਮੁਤਾਬਕ ਚੌਂਕ 'ਤੇ ਟਰੈਫਿਕ ਕੈਮਰਾ ਰਿਪੇਰਿੰਗ ਦਾ ਕੰਮ ਚੱਲ ਰਿਹਾ ਹੈ, ਜਿਸ ਦੀ ਵਜ੍ਹਾ ਨਾਲ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਗੜਬੜਾ ਗਈ ਹੈ।
ਕਈ ਵਾਹਨ ਚਾਲਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚ ਵਿੱਚ ਦੇਰ ਹੋ ਰਹੀ ਹੈ ਅਤੇ ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਇਸੇ ਤਰ੍ਹਾਂ ਜੇਕਰ ਤੁਹਾਨੂੰ ਕੋਈ ਜ਼ਰੂਰੀ ਕੰਮ ਕਰਨ ਲਈ ਕਿਹਾ ਜਾਵੇ ਤਾਂ ਇਸ ਰਸਤੇ ਤੋਂ ਬਚ ਕੇ ਨਿਕਲੋ ਅਤੇ ਬਦਲਵੇਂ ਰਸਤੇ ਅਪਣਾਓ, ਤਾਂਕਿ ਜਾਮ ਵਿਚ ਫਸਣ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਬਾਅਦ ਜਲੰਧਰ 'ਚ ਪ੍ਰਵਾਸੀ ਨੇ ਕੁੜੀ ਨਾਲ ਕੀਤੀ ਸ਼ਰਮਨਾਕ ਹਰਕਤ, ਮੌਕੇ 'ਤੇ ਹੋਇਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e