CM ਭਗਵੰਤ ਮਾਨ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ

10/30/2023 11:38:31 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪਵਿੱਤਰ ਚਾਰ ਚਾਵਾਂ ਦੇ ਰਚੇਤੇ-ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ।

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਦੌਰਾਨ ਦੋਪਹੀਆ ਵਾਹਨ ਖ਼ਰੀਦਣ ਦੀ ਤਿਆਰੀ ਕਰ ਰਹੇ ਲੋਕਾਂ ਨੂੰ ਝਟਕਾ

ਚੌਥੇ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਗੁਰੂ ਸਾਹਿਬ ਸਭਨਾਂ 'ਤੇ ਮਿਹਰ ਬਣਾਈ ਰੱਖਣ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਜਾਣ ਦੀ ਚਰਚਾ ਵਿਚਾਲੇ ਗਵਰਨਰ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita