ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

Monday, Jun 01, 2020 - 05:16 PM (IST)

ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਬਿਰਧਨੋ ਦੀ ਇਕ ਵਿਆਹੁਤਾ ਵਲੋਂ ਪੱਖੇ ਨਾਲ ਲਟਕ ਕੇ ਖੁਦਕਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਵੀ ਵਧਿਆ ਕੋਰੋਨਾ ਕਹਿਰ, 2 ਨਵੇਂ ਮਾਮਲਿਆਂ ਦੀ ਪੁਸ਼ਟੀ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਮਨਪ੍ਰੀਤ ਕੌਰ (23) ਪਤਨੀ ਜਸਪ੍ਰੀਤ ਸਿੰਘ ਵਾਸੀ ਪਿੰਡ ਬਿਰਧਨੋ ਵਜੋਂ ਹੋਈ ਹੈ। ਥਾਣਾ ਭਾਦਸੋਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਾਭਾ ਵਿਖੇ ਭੇਜ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਦਾ ਕੋਰੋਨਾ ਕਹਿਰ, ਮੁੰਬਈ ਤੋਂ ਪਰਤੇ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ


author

Baljeet Kaur

Content Editor

Related News