ਭਾਦਸੋਂ ਨਗਰ ਪੰਚਾਇਤ ''ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਾ ਖਾਤਾ

Saturday, Dec 21, 2024 - 04:55 PM (IST)

ਭਾਦਸੋਂ ਨਗਰ ਪੰਚਾਇਤ ''ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਾ ਖਾਤਾ

ਨਾਭਾ : ਨਾਭਾ ਦੀ ਸਬ ਤਹਿਸੀਲ ਭਾਦਸੋਂ ਦੀਆਂ 11 ਵਾਰਡਾਂ ਦੀਆਂ ਨਗਰ ਪੰਚਾਇਤ ਚੋਣਾਂ ਦਾ ਨਤੀਜਾ ਆ ਗਿਆ ਹੈ। ਇਨ੍ਹਾਂ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਬੜ੍ਹਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ 11 ਵਿਚੋਂ 5 ਸੀਟਾਂ 'ਤੇ ਜੇਤੂ ਰਹੀ ਹੈ ਜਦਕਿ ਇਥੇ ਕਾਂਗਰਸ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ। ਇਥੇ ਆਮ ਆਦਮੀ ਪਾਰਟੀ ਨੂੰ 5, ਆਜ਼ਾਦ ਉਮੀਦਵਾਰ 3, ਭਾਜਪਾ 2 ਅਤੇ ਅਕਾਲੀ ਦਲ ਇਕ ਸੀਟ 'ਤੇ ਜੇਤੂ ਰਿਹਾ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇਵਮਾਨ ਨਾਲ ਵਾਪਰਿਆ ਭਿਆਨਕ ਹਾਦਸਾ


author

Gurminder Singh

Content Editor

Related News