ਭਗਵੰਤ ਮਾਨ ਨੇ ਆਪਣੇ ਜਨਮ ਦਿਨ ਮੌਕੇ ਕੀਤਾ ਖੂਨਦਾਨ
Thursday, Oct 17, 2019 - 01:33 PM (IST)

ਸੰਗਰੂਰ (ਬੇਦੀ)—ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਆਪਣੇ ਜਨਮ ਦਿਨ ਮੌਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਖੂਨਦਾਨ ਕੀਤਾ।ਇਸ ਮੌਕੇ ਭਗਵੰਤ ਮਾਨ ਕਿਹਾ ਕਿ ਖੂਨਦਾਨ ਕਰਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ।ਇਸ ਮੌਕੇ ਸਿਵਲ ਸਰਜਨ ਰਾਜ ਕੁਮਾਰ, ਸ੍ਰ ਕਿਰਪਾਲ ਸਿੰਘ ਐੱਸ.ਐੱਮ.ਓ. ਤੋਂ ਹੋਰ ਡਾਕਟਰ ਤੇ ਪਾਰਟੀ ਆਗੂ ਹਾਜ਼ਰ ਸਨ।