CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ, ਫਰੀਦਕੋਟ 'ਚ ਲਹਿਰਾਇਆ ਝੰਡਾ
Friday, Aug 15, 2025 - 09:07 AM (IST)

ਫਰੀਦਕੋਟ : ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਫਰੀਦਕੋਟ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਕੌਮੀ ਝੰਡਾ ਲਿਰਾਉਣ ਦੀ ਰਸਮ ਆਦਾ ਕੀਤੀ।