ਭਗਵੰਤ ਮਾਨ ਨੇ ਟਾਵਰ ''ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਨੂੰ ਕੀਤਾ ਫੋਨ, ਵੀਡੀਓ ''ਚ ਸੁਣੋ ਕੀ ਬੋਲੇ

4/13/2021 1:57:24 PM

ਗੁਰਦਾਸਪੁਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ 24 ਦਿਨਾਂ ਤੋਂ ਬੀ. ਐਸ. ਐਨ. ਐਲ. ਟਾਵਰ 'ਤੇ ਬੈਠੇ ਇਕ ਬੇਰੁਜ਼ਗਾਰ ਅਧਿਆਪਕ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ। ਭਗਵੰਤ ਮਾਨ ਨੇ ਫੋਨ 'ਤੇ ਗੁਰਦਾਸਪੁਰ ਦੇ ਰਹਿਣ ਵਾਲੇ ਸੁਰਿੰਦਰ ਪਾਲ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ।

ਇਹ ਵੀ ਪੜ੍ਹੋ : ਨੂੰਹ-ਪੁੱਤਾਂ ਤੋਂ ਦੁਖ਼ੀ ਵਿਧਵਾ ਬੀਬੀ ਦੀ ਅੱਧਸੜੀ ਲਾਸ਼ ਬਰਾਮਦ, ਜਾਣੋ ਕੀ ਹੈ ਪੂਰਾ ਮਾਮਲਾ

ਉਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਸੁਰਿੰਦਰਪਾਲ ਕੋਲ ਨੂੰ ਮਿਲਣ ਲਈ ਟਾਵਰ 'ਤੇ ਚੜ੍ਹਨਗੇ ਅਤੇ ਆਪਣੇ ਹੱਥਾਂ ਨਾਲ ਉਨ੍ਹਾਂ ਨੂੰ ਰੋਟੀ ਖਵਾਉਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor Babita