ਜਨਤਾ ਦੀ ਸੱਥ 'ਚ ਸਾਂਸਦ ਭਗਵੰਤ ਮਾਨ, ਦੇਖੋ ਪੂਰਾ ਇੰਟਰਵਿਊ (ਵੀਡੀਓ)
Tuesday, Nov 27, 2018 - 06:40 AM (IST)
ਜਲੰਧਰ/ਸੰਗਰੂਰ— 'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ ਵਿਚ' ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਭਗਵੰਤ ਮਾਨ ਤੋਂ ਆਪਣੇ ਹਲਕੇ ਦੇ ਵਿਕਾਸ ਤੋਂ ਲੈ ਕੇ ਆਮ ਆਦਮੀ ਪਾਰਟੀ 'ਚ ਚੱਲ ਰਹੇ ਕਾਟੋ-ਕਲੇਸ਼ ਸਬੰਧੀ ਕਈ ਮੁੱਦਿਆਂ 'ਤੇ ਜਵਾਬਦੇਹੀ ਮੰਗੀ ਗਈ। ਭਗਵੰਤ ਮਾਨ ਨਾਲ ਕੀਤਾ ਗਿਆ ਇਹ ਪੂਰਾ ਇੰਟਰਵਿਊ ਤੁਸੀਂ 'ਜਗ ਬਾਣੀ' ਦੇ ਫੇਸਬੁਕ ਪੇਜ, ਮੋਬਾਇਲ ਐਪਲੀਕੇਸ਼ਨ ਅਤੇ ਯ-ਟਿਊਬ ਚੈਨਲ 'ਤੇ ਉੱਪਰ ਦਿੱਤੇ ਗਏ ਲਿੰਕ 'ਚ ਕਲਿੱਕ ਕਰਕੇ ਦੇਖ ਸਕਦੇ ਹੋ।
