ਵੱਡੀ ਖ਼ਬਰ : ਭਗਵੰਤ ਮਾਨ ਸਰਕਾਰ ਨੇ ਭੰਗ ਕੀਤਾ Punjab Subordinate Service Selection Board
Thursday, Mar 31, 2022 - 04:20 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੂੰ ਭੰਗ ਕਰਨ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਡਾਕਟਰ ਨੇ ਖੋਲ੍ਹਿਆ ਰਾਜ਼ ਤਾਂ ਉੱਡੇ ਪਰਿਵਾਰ ਦੇ ਹੋਸ਼
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਦੇ ਨਾਲ ਹੀ ਕਈ ਇਤਿਹਾਸਿਕ ਫ਼ੈਸਲੇ ਲੈਣੇ ਸ਼ੂਰੂ ਕਰ ਦਿੱਤੇ ਹਨ। ਬੁੱਧਵਾਰ ਨੂੰ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸੂਬੇ 'ਚ ਨਿੱਜੀ ਸਕੂਲ ਮੌਜੂਦਾ ਸੈਸ਼ਨ 2022-23 ਦੇ ਸਮੈਸਟਰ ਦੌਰਾਨ ਫ਼ੀਸਾਂ 'ਚ ਵਾਧਾ ਨਹੀਂ ਕਰ ਸਕਣਗੇ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕੇਂਦਰ ਦਾ ਵੱਡਾ ਝਟਕਾ, ਹੁਣ ਰੋਕ ਲਿਆ ਇਹ ਫੰਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ