ਲਾਲ ਸੂਹੇ ਜੋੜੇ ''ਚ ਸਜੀ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ''ਤੇ ਬੈਠੇ CM ਭਗਵੰਤ ਮਾਨ

07/07/2022 12:15:22 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਲਾਵਾਂ 'ਤੇ ਬੈਠ ਗਏ ਹਨ। ਉਨ੍ਹਾਂ ਨਾਲ ਲਾਲ ਸੂਹੇ ਜੋੜੇ 'ਚ ਸਜੀ ਡਾ. ਗੁਰਪ੍ਰੀਤ ਕੌਰ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ। ਇਸ ਤਸਵੀਰ 'ਚ ਦੋਵੇਂ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਇਸ ਗੁਰਦੁਆਰਾ ਸਾਹਿਬ 'ਚ ਲਾਵਾਂ ਲੈਣਗੇ 'ਭਗਵੰਤ ਮਾਨ', ਤਸਵੀਰਾਂ 'ਚ ਦੇਖੋ ਕੀ ਹੋ ਰਹੀਆਂ ਤਿਆਰੀਆਂ

PunjabKesari

ਦੋਹਾਂ ਦੇ ਚਿਹਰਿਆਂ 'ਤੇ ਰੌਣਕ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਕੀ ਸਾਰਾ ਪਰਿਵਾਰ ਵੀ ਬੇਹੱਦ ਖੁਸ਼ ਹੈ। ਥੋੜ੍ਹੀ ਦੇਰ 'ਚ ਮੁੱਖ ਮੰਤਰੀ ਮਾਨ ਆਪਣੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ।

PunjabKesari
ਇਹ ਵੀ ਪੜ੍ਹੋ : CM ਮਾਨ ਨਾਲ ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਪਹਿਲੀ ਤਸਵੀਰ, ਆਖੀ ਇਹ ਗੱਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News