ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

Thursday, Mar 24, 2022 - 08:43 AM (IST)

ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦੇ ਮੱਦੇਨਜ਼ਰ ਪ੍ਰੋਟੋਕਾਲ ਤਹਿਤ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਇਹ ਵੀ ਪੜ੍ਹੋ : ਪਿਆਕੜਾਂ ਨੂੰ ਲੱਗਾ ਵੱਡਾ ਝਟਕਾ, ਇਕ ਅਪ੍ਰੈਲ ਤੋਂ ਮਹਿੰਗੀ ਹੋਵੇਗੀ ਸ਼ਰਾਬ

ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ। ਇਹ ਵੀ ਦੱਸ ਦੇਈਏ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਸੂਬੇ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਜ਼ਰੂਰ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : 2 ਸਾਲ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਪੂਰੀ ਕਹਾਣੀ ਜਾਣ ਪਸੀਜ ਜਾਵੇਗਾ ਤੁਹਾਡਾ ਵੀ ਦਿਲ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News