ਭਗਵੰਤ ਮਾਨ ਸਰਕਾਰ ਦਾ ਇਕ ਹੋਰ ਅਹਿਮ ਫ਼ੈਸਲਾ, ਸੰਗਰੂਰ ਵਾਸੀਆਂ ਨੂੰ ਮਿਲੇਗਾ ਖ਼ਾਸ ਤੋਹਫ਼ਾ

Friday, Apr 29, 2022 - 01:55 PM (IST)

ਭਗਵੰਤ ਮਾਨ ਸਰਕਾਰ ਦਾ ਇਕ ਹੋਰ ਅਹਿਮ ਫ਼ੈਸਲਾ, ਸੰਗਰੂਰ ਵਾਸੀਆਂ ਨੂੰ ਮਿਲੇਗਾ ਖ਼ਾਸ ਤੋਹਫ਼ਾ

ਸੰਗਰੂਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦੇ ਹੋਏ ਸੰਗਰੂਰ ਦੇ ਲੋਕਾਂ ਨੂੰ ਖ਼ਾਸ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਚੰਗਾ ਅਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ 'ਤੇ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪੁਰਾਣੇ ਖੂਹ 'ਚੋਂ ਮਿਲੇ ਮਨੁੱਖੀ ਪਿੰਜਰਾਂ 'ਤੇ ਹੋਏ ਅਧਿਐਨ ਦੌਰਾਨ ਸਾਹਮਣੇ ਆਈ ਇਹ ਵੱਡੀ ਗੱਲ

ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇਕ ਮੈਡੀਕਲ ਕਾਲਜ ਮਿਲੇਗਾ, ਜਿਸ ਦਾ ਲਾਭ ਸੰਗਰੂਰ, ਬਰਨਾਲਾ, ਮਾਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ। ਇਸ ਨੂੰ ਲੈ ਕੇ ਅਫ਼ਸਰਾਂ ਨਾਲ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News