ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗੀ ਭਾਰਤੀ ਕਿਸਾਨ ਯੂਨੀਅਨ

Thursday, Mar 22, 2018 - 09:05 AM (IST)

ਚੰਡੀਗੜ੍ਹ (ਰਮਨਦੀਪ ਸੋਢੀ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਯੂਨੀਅਨ ਵਲੋਂ ਕੈਪਟਨ ਸਰਕਾਰ ਨੂੰ ਸੰਪੂਰਨ ਕਰਜ਼ਾ ਮੁਆਫੀ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਨੂੰ ਮੁੱਖ ਰੱਖਦਿਆਂ ਯੂਨੀਅਨ ਦੇ ਲੋਕ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂਆਤ ਕਰਕੇ ਆਪਣੇ ਮੋਰਚੇ ਵੱਲ ਅੱਗੇ ਵਧਣਗੇ।


Related News