ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ

Thursday, Apr 04, 2019 - 04:07 AM (IST)

ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ
ਬਠਿੰਡਾ (ਮਿੱਤਲ)-ਸ਼ਹੀਦ ਭਗਤ ਸਿੰਘ ਸਹਿਯੋਗ ਕਲੱਬ ਗੇਹਲੇ ਵਲੋਂ ਪਿੰਡ ਦੇ ਸਰਕਾਰੀ ਸਕੂਲ ’ਚ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ’ਚ ਕਲੱਬ ਵਲੋਂ ਪਹਿਲੀ ਤੋਂ ਨੌਵੀਂ ਤੱਕ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਮਨਦੀਪ ਸ਼ਰਮਾ, ਮੈਂਬਰ ਜਗਪਾਲ ਸਿੰਘ, ਜਗਸੀਰ ਸਿੰਘ, ਰਾਜੂ, ਕਰਨੈਲ ਸਿੰਘ, ਮੱਖਣ ਸਿੰਘ, ਸੁਖਵਿੰਦਰ, ਗੁਰਲਾਲ ਗੁੱਗੀ, ਸਰਪੰਚ ਅਮਰਜੀਤ ਕੌਰ, ਮੈਂਬਰ ਮਹਿੰਦਰਪਾਲ ਸ਼ਰਮਾ, ਭੋਲਾ ਸਿੰਘ, ਅਵਤਾਰ ਸਿੰਘ, ਪਾਲ ਸਿੰਘ, ਗੁਰਦੀਪ ਸਿੰਘ, ਸਾਬਕਾ ਸਰਪੰਚ ਬੋਘਾ ਸਿੰਘ, ਪ੍ਰੀਤਮ ਸਿੰਘ ਹਾਜ਼ਰ ਸਨ।

Related News