ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Saturday, Nov 21, 2020 - 01:46 PM (IST)

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ 'ਚ ਸ਼ਾਮਲ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਬੀਬੀ ਜਿੰਦਰਜੀਤ ਕੌਰ ਨਵਾਂ ਸ਼ਹਿਰ, ਬੀਬੀ ਗੁਰਸ਼ਰਨ ਕੌਰ ਕੋਹਲੀ ਪਟਿਆਲਾ, ਬੀਬੀ ਪਰਮਿੰਦਰ ਕੌਰ ਦਾਨੇਵਾਲੀਆ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋਖੰਘ ਦੀ ਦਵਾਈ ਦੇ ਭੁਲੇਖੇ ਪੀਤੀ ਜ਼ਹਿਰੀਲੀ ਦਵਾਈ, ਕੁੜੀ-ਮੁੰਡੇ ਦੀ ਤੜਫ਼ ਤੜਫ਼ ਕੇ ਨਿਕਲੀ ਜਾਨ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ 'ਚ ਬੀਬੀ ਜੋਗਿੰਦਰ ਕੌਰ ਰਾਠੌਰ ਬਠਿੰਡਾ, ਬੀਬੀ ਕੁਲਵਿੰਦਰ ਕੌਰ ਲੰਗੇਆਣਾ, ਬੀਬੀ ਸੁਖਵਿੰਦਰ ਕੌਰ ਮਾਨ ਬਰਨਾਲਾ, ਬੀਬੀ ਜਸਪਾਲ ਕੌਰ ਭਾਟੀਆ ਜਲੰਧਰ, ਬੀਬੀ ਪਰਮਜੀਤ ਕੌਰ ਭੋਤਨਾ ਬਰਨਾਲਾ, ਬੀਬੀ ਰਾਣੀ ਧਾਲੀਵਾਲ ਲੁਧਿਆਣਾ, ਬੀਬੀ ਸ਼ਮਿੰਦਰ ਕੌਰ ਸੰਧੂ ਪਟਿਆਲਾ, ਬੀਬੀ ਚਰਨਜੀਤ ਕੌਰ ਪਟਿਆਲਾ, ਬੀਬੀ ਬੇਅੰਤ ਕੌਰ ਖਹਿਰਾ, ਬੀਬੀ ਤਰਸੇਮ ਕੌਰ ਮਚਾਕੀ ਮੱਲ ਸਿੰਘ ਫਰੀਦਕੋਟ,ਬੀਬੀ ਤਾਰਾ ਸੈਣੀ ਨੰਗਲ, ਬੀਬੀ ਨਸੀਬ ਕੌਰ ਢਿੱਲੋਂ, ਬੀਬੀ ਮਾਨ ਕੌਰ ਵੱਡੀ ਮਿਆਣੀ, ਬੀਬੀ ਸਰਬਜੀਤ ਕੌਰ ਲੁਧਿਆਣਾ, ਬੀਬੀ ਰਣਜੀਤ ਕੌਰ ਭੋਲੀ ਲੁਧਿਆਣਾ,ਬੀਬੀ ਜਸਪਾਲ ਕੌਰ ਈਸ਼ਰ ਨਗਰ ਲੁਧਿਆਣਾ, ਬੀਬੀ ਜਸਪਾਲ ਕੌਰ ਬਾਰਨ, ਬੀਬੀ ਗੁਰਪ੍ਰੀਤ ਕੌਰ ਜਲੰਧਰ, ਬੀਬੀ ਨਸੀਬ ਕੌਰ ਧੀਰੋਵਾਲ, ਬੀਬੀ ਸੁਖਵਿੰਦਰ ਕੌਰ ਲੁਧਿਆਣਾ, ਬੀਬੀ ਰਣਜੀਤ ਕੌਰ ਰਈਆ ਅੰਮ੍ਰਿਤਸਰ, ਬੀਬੀ ਸੀਮਾ ਵੈਦ ਪਟਿਆਲਾ ਅਤੇ ਬੀਬੀ ਕਿਸ਼ਨ ਕੌਰ ਫਗਵਾੜਾ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋਵੱਡੀ ਖ਼ਬਰ: ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਕਿਸੇ ਨੇ ਮਾਰੀ ਗੋਲੀ


author

Shyna

Content Editor

Related News