ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲਾ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ

Sunday, Jul 22, 2018 - 07:36 AM (IST)

ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲਾ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ

ਚੰਡੀਗੜ੍ਹ (ਭੁੱਲਰ) - ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਜਗੀਰ ਕੌਰ ਨੇ ਅਹਿਮ ਫੈਸਲਾ ਲੈਂਦੇ ਹੋਏ ਵਿੰਗ ਦੀਆਂ ਸੀਨੀਅਰ ਆਗੂਆਂ ਨੂੰ ਜ਼ਿਲਾਵਾਰ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ । ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਜਗੀਰ ਕੌਰ ਨੇ ਦੱਸਿਆ ਕਿ ਅੱਜ ਜਿਹੜੀਆਂ ਸੀਨੀਅਰ ਇਸਤਰੀ ਆਗੂਆਂ ਨੂੰ ਜ਼ਿਲਾਵਾਰ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਲਾਇਆ ਗਿਆ ਹੈ ਉਨ੍ਹਾਂ ਵਿਚ ਜ਼ਿਲਾ ਅੰਮ੍ਰਿਤਸਰ ਲਈ ਗੁਰਦੇਵ ਕੌਰ ਸੰਘਾ ਕੋਆਰਡੀਨੇਟਰ ਤੇ ਪਰਮਿੰਦਰ ਕੌਰ ਪੰਨੂ ਸਹਾਇਕ ਕੋਆਰਡੀਨੇਟਰ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਲਈ ਮਹਿੰਦਰ ਕੌਰ ਜੋਸ਼ ਕੋਆਰਡੀਨੇਟਰ ਤੇ ਬਲਜਿੰਦਰ ਕੌਰ ਖੀਰਨੀਆਂ ਨੂੰ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ।
ਇਸੇ ਤਰ੍ਹਾਂ ਜ਼ਿਲਾ ਮੋਹਾਲੀ ਲਈ ਵਨਿੰਦਰ ਕੌਰ ਲੁੰਬਾ ਕੋਆਰਡੀਨੇਟਰ ਅਤੇ ਗੁਰਮੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜ਼ਿਲਾ ਸੰਗਰੂਰ ਲਈ ਹਰਪ੍ਰੀਤ ਕੌਰ ਮੁਖਮੈਲਪੁਰ ਕੋਆਰਡੀਨੇਟਰ ਅਤੇ ਬਲਵਿੰਦਰ ਕੌਰ ਚੀਮਾ ਸਹਾਇਕ ਕੋਆਰਡੀਨੇਟਰ, ਜ਼ਿਲਾ ਪਟਿਆਲਾ ਲਈ ਪਰਮਜੀਤ ਕੌਰ ਲਾਂਡਰਾਂ ਕੋਆਰਡੀਨੇਟਰ ਅਤੇ ਬਲਜਿੰਦਰ ਕੌਰ ਸੈਦਪੁਰਾ ਸਹਾਇਕ ਕੋਆਰਡੀਨੇਟਰ, ਜ਼ਿਲਾ ਫਤਿਹਗੜ੍ਹ ਸਾਹਿਬ ਲਈ ਹਰਪ੍ਰੀਤ ਕੌਰ ਬਰਨਾਲਾ ਕੋਆਰਡੀਨੇਟਰ ਅਤੇ ਰਜਿੰਦਰ ਕੌਰ ਵੀਨਾ ਮੱਕੜ ਸਹਾਇਕ ਕੋਆਰਡੀਨੇਟਰ, ਜ਼ਿਲਾ ਜਲੰਧਰ ਲਈ ਮਨਦੀਪ ਕੌਰ ਸੰਧੂ ਕੋਆਰਡੀਨੇਟਰ ਅਤੇ ਪੂਨਮ ਅਰੋੜਾ ਸਹਾਇਕ ਕੋਆਰਡੀਨੇਟਰ, ਜ਼ਿਲਾ ਰੋਪੜ ਲਈ ਕੁਲਦੀਪ ਕੌਰ ਕੰਗ ਕੋਆਰਡੀਨੇਟਰ ਅਤੇ ਕੁਲਵਿੰਦਰ ਕੌਰ ਵਿਰਕ ਸਹਾਇਕ ਕੋਆਰਡੀਨੇਟਰ, ਜ਼ਿਲਾ ਬਰਨਾਲਾ ਲਈ ਸੀਮਾ ਸ਼ਰਮਾ ਕੋਆਰਡੀਨੇਟਰ, ਜ਼ਿਲਾ ਮੋਗਾ ਲਈ ਸੁਰਿੰਦਰ ਕੌਰ ਦਿਆਲ ਕੋਆਰਡੀਨੇਟਰ ਅਤੇ ਵੀਨਾ ਜੈਰਥ ਅਤੇ ਅਵਨੀਤ ਕੌਰ ਖਾਲਸਾ ਸਹਾਇਕ ਕੋਆਰਡੀਨੇਟਰ, ਜ਼ਿਲਾ ਗੁਰਦਾਸਪੁਰ ਲਈ ਸੁਖਦੇਵ ਕੌਰ ਸੱਲਾਂ ਕੋਆਰਡੀਨੇਟਰ ਅਤੇ ਰਾਜਵੰਤ ਕੌਰ ਅੰਮ੍ਰਿਤਸਰ ਸਹਾਇਕ ਕੋਆਰਡੀਨੇਟਰ, ਜ਼ਿਲਾ ਤਰਨਤਾਰਨ ਲਈ ਹਰਜੀਤ ਕੌਰ ਸਿੱਧੂ ਕੋਆਰਡੀਨੇਟਰ ਅਤੇ ਸਿਮਰਜੀਤ ਕੌਰ ਸਹਾਇਕ ਕੋਆਰਡੀਨੇਟਰ ਬਣਾਇਆ ਗਿਆ ਹੈ।
ਜ਼ਿਲਾ ਕਪੂਰਥਲਾ ਲਈ ਜਤਿੰਦਰ ਕੌਰ ਠੁਕਾਰਾਲ ਕੋਆਰਡੀਨੇਟਰ ਅਤੇ ਦਲਜੀਤ ਕੌਰ ਸਹਾਇਕ ਕੋਆਰਡੀਨੇਟਰ, ਲੁਧਿਆਣਾ ਸ਼ਹਿਰੀ ਲਈ ਗੁਰਿੰਦਰ ਕੌਰ ਭੋਲੂਵਾਲਾ ਕੋਆਰਡੀਨੇਟਰ ਅਤੇ ਜੋਗਿੰਦਰ ਕੌਰ ਰਾਠੌਰ ਅਤੇ ਤਰਸੇਮ ਕੌਰ ਮਚਾਕੀ ਮੱਲ ਸਿੰਘ ਸਹਾਇਕ ਕੋਆਰਡੀਨੇਟਰ, ਪੁਲਸ ਜ਼ਿਲਾ ਖੰਨਾ ਲਈ ਪਰਮਜੀਤ ਕੌਰ ਭਗੜਾਣਾ ਕੋਆਰਡੀਨੇਟਰ ਅਤੇ ਮਨਪ੍ਰੀਤ ਕੌਰ ਹੁੰਦਲ ਸਹਾਇਕ ਕੋਆਰਡੀਨੇਟਰ, ਪੁਲਸ ਜ਼ਿਲਾ ਜਗਰਾਉਂ ਲਈ ਗੁਰਪ੍ਰੀਤ ਕੌਰ ਸਿਬੀਆ ਕੋਆਰਡੀਨੇਟਰ ਅਤੇ ਨਸੀਬ ਕੌਰ ਢਿੱਲੋਂ ਸਹਾਇਕ ਕੋਆਰਡੀਨੇਟਰ, ਜ਼ਿਲਾ ਮਾਨਸਾ ਲਈ ਪਰਮਜੀਤ ਕੌਰ ਵਿਰਕ ਕੋਆਰਡੀਨੇਟਰ ਅਤੇ ਪਰਮਿੰਦਰ ਕੌਰ ਰੰਧਾਵਾ ਸਹਾਇਕ ਕੋਆਰਡੀਨੇਟਰ, ਜ਼ਿਲਾ ਫਾਜ਼ਿਲਕਾ ਲਈ ਗੁਰਮਿੰਦਰਪਾਲ ਕੌਰ ਢਿੱਲੋਂ ਕੋਆਰਡੀਨੇਟਰ ਅਤੇ ਡਾ. ਪ੍ਰਨੀਤ ਕੌਰ ਭਗਤਾ ਸਹਾਇਕ ਕੋਆਰਡੀਨੇਟਰ, ਜ਼ਿਲਾ ਹੁਸ਼ਿਆਰਪੁਰ ਲਈ ਸਤਿੰਦਰ ਕੌਰ ਬੀਸਲਾ ਕੋਆਰਡੀਨੇਟਰ ਅਤੇ ਰਾਜਵਿੰਦਰ ਕੌਰ ਰਾਜੂ ਜਲੰਧਰ ਸਹਾਇਕ ਕੋਆਰਡੀਨੇਟਰ, ਜ਼ਿਲਾ ਬਠਿੰਡਾ ਲਈ ਸੁਨੀਤਾ ਸ਼ਰਮਾ ਕੋਆਰਡੀਨੇਟਰ ਅਤੇ ਪਰਮਜੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜ਼ਿਲਾ ਸ਼ੀ੍ਰ ਮੁਕਤਸਰ ਸਾਹਿਬ ਲਈ ਸਿਮਰਜੀਤ ਕੌਰ ਸਿੰਮੀ ਕੋਆਰਡੀਨੇਟਰ ਅਤੇ ਸੂਰਜ ਕੌਰ ਖਿਆਲਾ ਸਹਾਇਕ ਕੋਆਰਡੀਨੇਟਰ, ਜ਼ਿਲਾ ਪਠਾਨਕੋਟ ਲਈ ਸ਼ਰਨਜੀਤ ਕੌਰ ਜੀਂਦੜ ਕੋਆਰਡੀਨੇਟਰ ਅਤੇ ਪ੍ਰੋ. ਕਮਲਜੀਤ ਕੌਰ ਸਹਾਇਕ ਕੋਆਰਡੀਨੇਟਰ, ਜ਼ਿਲਾ ਫਿਰੋਜ਼ਪੁਰ ਲਈ ਇੰਦਰਜੀਤ ਕੌਰ ਮਾਨ ਕੋਆਰਡੀਨੇਟਰ ਅਤੇ ਗੁਰਪ੍ਰੀਤ ਕੌਰ ਰੂਹੀ ਸਹਾਇਕ ਕੋਆਰਡੀਨੇਟਰ, ਜ਼ਿਲਾ ਫਰੀਦਕੋਟ ਲਈ ਡਾ. ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਅਤੇ ਮਨਦੀਪ ਕੌਰ ਖੰਭੇ ਨੂੰ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।


Related News