ਬੀਬੀ ਜਗੀਰ ਕੌਰ ਵਲੋਂ ਦਿੱਲੀ ਅਤੇ ਹਰਿਆਣਾ ਵਿੰਗ ਦੀਆਂ ਪ੍ਰਧਾਨ ਬੀਬੀਆਂ ਦਾ ਐਲਾਨ

Wednesday, Jul 29, 2020 - 06:21 PM (IST)

ਬੀਬੀ ਜਗੀਰ ਕੌਰ ਵਲੋਂ ਦਿੱਲੀ ਅਤੇ ਹਰਿਆਣਾ ਵਿੰਗ ਦੀਆਂ ਪ੍ਰਧਾਨ ਬੀਬੀਆਂ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਜਨਾਨਾ ਜਥੇਬੰਦੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਹਿਮ ਐਲਾਨ ਕਰਦੇ ਹੋਏ ਦਿੱਲੀ ਅਤੇ ਹਰਿਆਣਾ ਰਾਜਾਂ ਦੇ ਵਿੰਗ ਦੀਆਂ ਪ੍ਰਧਾਨ ਬੀਬੀਆਂ ਦਾ ਐਲਾਨ ਕਰ ਦਿੱਤਾ ਹੈ।ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਰਣਜੀਤ ਕੌਰ ਨੂੰ ਦਿੱਲੀ  ਅਤੇ ਬੀਬੀ ਰਵਿੰਦਰ ਕੌਰ ਅਜਰਾਣਾ ਨੂੰ ਹਰਿਆਣਾ ਸੂਬੇ ਦਾ ਦੁਆਰਾ ਤੋਂ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਬੀਆਂ ਦੇ ਵਿੰਗ ਦੀ ਬਾਕੀ ਜਥੇਬੰਦੀ ਦਾ ਐਲਾਨ ਵੀ ਕੁਝ ਦਿਨਾਂ 'ਚ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:  ਇਨਸਾਨੀਅਤ ਸ਼ਰਮਸਾਰ: 11 ਸਾਲ ਦੇ ਬੱਚੇ ਨੂੰ 20 ਵਾਰ ਬਣਾਇਆ ਹਵਸ ਦਾ ਸ਼ਿਕਾਰ


author

Shyna

Content Editor

Related News