ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦਾ ਦਿਹਾਂਤ

Thursday, Jul 29, 2021 - 01:27 PM (IST)

ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦਾ ਦਿਹਾਂਤ

ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ।

ਇਹ ਵੀ ਪੜ੍ਹੋ : ਵਿਆਹ ਦੀਆਂ ਲਾਵਾਂ ਲੈ ਰਹੇ ਮੁੰਡੇ-ਕੁੜੀ ਨੂੰ ਕੀਤਾ ਅਗਵਾ, CCTV 'ਚ ਕੈਦ ਹੋਈ ਸਾਰੀ ਘਟਨਾ (ਵੀਡੀਓ)

ਬੀਬੀ ਮਹਿੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਪੀ. ਜੀ. ਆਈ. ਚੰਡੀਗੜ੍ਹ ਵਿਖੇ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ।

ਇਹ ਵੀ ਪੜ੍ਹੋ : ਬਿਜਲੀ ਸਮਝੌਤਿਆਂ ਬਾਰੇ ਕੈਪਟਨ ਵੱਲੋਂ PSPCL ਨੂੰ ਦਿੱਤੇ ਹੁਕਮਾਂ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਆਖੀ ਇਹ ਗੱਲ

ਬੀਬੀ ਮਹਿੰਦਰ ਕੌਰ ਦੇ ਦਿਹਾਂਤ ਦੀ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਪਿੰਡ ਤਲਵੰਡੀ ਰਾਏਕੋਟ ਵਿਖੇ ਕੀਤਾ ਜਾਵੇਗਾ। 


 


author

Babita

Content Editor

Related News