ਪੰਜਾਬ ਵਿਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ, ਦੋ ਦੀ ਮੌਤ

Friday, Oct 04, 2024 - 06:27 PM (IST)

ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ) : ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਕੋਟ ਸਦਰ ਖਾਂ ਵਿਖੇੋ ਦੋ ਵਿਅਕਤੀਆਂ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿਚ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਦੇ ਉੱਪਰ ਲੱਗੇ ਨਿਸ਼ਾਨ ਸਾਹਿਬ ਵਿਚ ਅਚਾਨਕ ਕਰੰਟ ਆ ਗਿਆ, ਕਰੰਟ ਦੀ ਲਪੇਟ ਵਿਚ ਆਉਣ ਕਾਰਣ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸੰਗਤ ਵਿਚ ਭਾਜੜ ਪੈ ਗਈ। 

ਇਹ ਵੀ ਪੜ੍ਹੋ : ਸਰਪੰਚੀ ਦੇ ਕਾਗਜ਼ ਭਰਨ ਮੌਕੇ ਜ਼ਬਰਦਸਤ ਝੜਪ, ਚੱਲੀਆਂ ਗੋਲੀਆਂ


Gurminder Singh

Content Editor

Related News