ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ''ਤੇ ਵੱਡੀ ਕਾਰਵਾਈ
Wednesday, Jul 03, 2024 - 02:30 PM (IST)

ਚੰਡੀਗੜ੍ਹ : ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ. ਮੁਲਾਜ਼ਮ ਕੁਲਵਿੰਦਰ ਕੌਰ 'ਤੇ ਵੱਡੀ ਕਾਰਵਾਈ ਕਰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਏਅਰਪੋਰਟ 'ਤੇ ਤਾਇਨਾਤ ਕੁਲਵਿੰਦਰ ਕੌਰ ਦਾ ਤਬਾਦਲਾ ਹੁਣ ਬੰਗਲੁਰੂ ਵਿਚ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਨਾਕੇ 'ਤੇ ਪੈ ਗਿਆ ਭੜਥੂ, ਐੱਸ. ਐੱਚ. ਓ. ਨੇ ਕੁੱਟ ਸੁੱਟਿਆ ਏ. ਐੱਸ. ਆਈ.