ਨਵਜੋਤ ਕੌਰ ਸਿੱਧੂ ਖਿਲਾਫ ਵੱਡਾ ਐਕਸ਼ਨ, ਪਾਰਟੀ ਵਿੱਚੋਂ ਕੀਤਾ ਸਸਪੈਂਡ
Monday, Dec 08, 2025 - 07:20 PM (IST)
ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਨਵਜੋਤ ਕੌਰ ਸਿੱਧੂ ਖਿਲਾਫ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਖਿਲਾਫ 5 ਕਰੋੜ ਵਾਲੇ ਬਿਆਨ ਮਗਰੋਂ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ।

