ਪੰਜਾਬ ''ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ

Monday, Jun 01, 2026 - 06:31 PM (IST)

ਪੰਜਾਬ ''ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ

ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੁਲਸ ਵਿਭਾਗ ਵਿਚ 11 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿਚ ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਸ਼ਾਮਲ ਹੈ। ਉਨ੍ਹਾਂ ਦੀ ਥਾਂ ਆਈ.ਪੀ.ਐੱਸ. ਅਧਿਕਾਰੀ ਸਤਿੰਦਰ ਸਿੰਘ ਨੂੰ ਜਲੰਧਰ ਦੇ ਪੁਲਸ ਕਮਿਸ਼ਨਰ ਲਾਇਆ ਗਿਆ ਹੈ। PunjabKesari

ਧਨਪ੍ਰੀਤ ਕੌਰ ਨੂੰ ਡਿਟੈਕਟਰ ਐੱਮ. ਆਰ. ਐੱਸ. ਪੀ. ਟੀ. ਏ. ਫਿਲੌਰ ਵਜੋਂ ਤਾਇਨਾਤ ਕੀਤਾ ਗਿਆ ਹੈ। ਲੁਧਿਆਣਾ ਦੇ ਡੀ. ਆਈ. ਜੀ. ਰੇਂਜ ਸਤਿੰਦਰ ਸਿੰਘ ਨੂੰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਥਾਂ ਜਲੰਧਰ ਪੁਲਸ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News