ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ
Thursday, Oct 23, 2025 - 12:06 PM (IST)

ਜਲੰਧਰ/ਚੰਡੀਗੜ੍ਹ (ਅੰਕੁਰ)- ਇਕ ਵਾਰ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦਰਅਸਲ ਵਿਜੀਲੈਂਸ ਬਿਊਰੋ ’ਚ 14 ਡੀ. ਐੱਸ. ਪੀਜ਼ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ। ਜਾਣਕਾਰੀ ਅਨੁਸਾਰ ਕੇਵਲ ਕ੍ਰਿਸ਼ਨ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ, ਸ਼ਰਨਜੀਤ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ, ਸੁਰਿੰਦਰ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਤਰਨਤਾਰਨ, ਅਸ਼ਵਨੀ ਕੁਮਾਰ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ, ਮਨਦੀਪ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਹੁਸ਼ਿਆਰਪੁਰ, ਲਖਵਿੰਦਰ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਸ਼ਹੀਦ ਭਗਤ ਸਿੰਘ ਨਗਰ, ਲਵਪ੍ਰੀਤ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਲੁਧਿਆਣਾ, ਜਤਿੰਦਰ ਪਾਲ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਰੇਂਜ ਪਟਿਆਲਾ ਲਾਇਆ ਗਿਆ ਹੈ।
ਇਹ ਵੀ ਪੜ੍ਹੋ: ਮੁੜ ਚਰਚਾ 'ਚ ਪਾਸਟਰ ਬਜਿੰਦਰ, ED ਨੇ ਕੀਤੀ ਵੱਡੀ ਕਾਰਵਾਈ, ਹੈਰਾਨ ਕਰੇਗਾ ਮਾਮਲਾ
ਇਸੇ ਤਰ੍ਹਾਂ ਹਰਮਿੰਦਰ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਸੰਗਰੂਰ, ਸੋਹਣ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਰੇਂਜ ਫ਼ਿਰੋਜ਼ਪੁਰ, ਅਨੂਪ ਕੁਮਾਰ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਫ਼ਿਰੋਜ਼ਪੁਰ, ਵਿਨੋਦ ਕੁਮਾਰ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਫ਼ਰੀਦਕੋਟ, ਤੇਜਿੰਦਰਪਾਲ ਸਿੰਘ ਨੂੰ ਡੀ. ਐੱਸ. ਪੀ. ਵਿਜੀਲੈਂਸ ਬਿਊਰੋ, ਯੂਨਿਟ ਰੂਪਨਗਰ ਅਤੇ ਹਰੀਸ਼ ਕੁਮਾਰ ਨੂੰ ਡੀ. ਐੱਸ. ਪੀ. (ਹੈੱਡਕੁਆਰਟਰਜ਼), ਵਿਜੀਲੈਂਸ ਬਿਊਰੋ, ਪੰਜਾਬ ਤੇ ਵਾਧੂ ਚਾਰਜ ਅਤੇ ਡੀ. ਐੱਸ. ਪੀ. ਆਈ. ਵੀ. ਸੀ. ਤੇ ਐੱਸ. ਯੂ., ਵਿਜੀਲੈਂਸ ਬਿਊਰੋ ਪੰਜਾਬ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਜਲੰਧਰ 'ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8