ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ, ਅਲਰਟ ਮੋਡ 'ਤੇ ਪ੍ਰਸ਼ਾਸਨ (ਵੀਡੀਓ)

Saturday, Jul 04, 2026 - 09:48 AM (IST)

ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ, ਅਲਰਟ ਮੋਡ 'ਤੇ ਪ੍ਰਸ਼ਾਸਨ (ਵੀਡੀਓ)

ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਜ਼ਿਲ੍ਹੇ 'ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਵਗਦੇ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਗਾਹਲੜੀ ਹੈੱਡ ਦੇ ਸਾਹਮਣੇ ਧੁੱਸੀ ਬੰਨ੍ਹ ਟੁੱਟ ਗਿਆ। ਇਸ ਨਾਲ ਗਾਹਲੜੀ ਪਿੰਡ ਅਤੇ ਕੁੱਝ ਹੋਰ ਪਿੰਡ ਹੜ੍ਹ ਦੀ ਲਪੇਟ 'ਚ ਆ ਗਏ।

ਇਹ ਵੀ ਪੜ੍ਹੋ : 10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ ਦਾਖ਼ਲਿਆਂ ਦਾ ਸ਼ਡਿਊਲ

ਪਾਣੀ ਦੇ ਤੇਜ਼ ਵਹਾਅ ਕਾਰਨ ਲੋਕਾਂ ਨੂੰ ਪਤਾ ਵੀ ਨਹੀਂ ਲੱਗਾ ਕਿ ਪਾਣੀ ਕਦੋਂ ਪਿੰਡ 'ਚ ਦਾਖ਼ਲ ਹੋ ਗਿਆ। ਖੇਤਾਂ 'ਚ ਪਾਣੀ ਨਦੀ ਵਾਂਗ ਵਗ ਰਿਹਾ ਹੈ ਅਤੇ ਲੋਕ ਆਪਣਾ ਸਮਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਵਧਾਨੀ ਦੇ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News