ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ

Wednesday, Sep 16, 2026 - 05:13 PM (IST)

ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ

ਲੁਧਿਆਣਾ (ਵੈੱਬ ਡੈਸਕ, ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ 'ਚ ਕੰਟਰੈਕਟ ਬੇਸ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਵਰਕਾਮ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਹਾਦਸਾ ਹੋਣ 'ਤੇ ਮੁਆਵਜ਼ਾ ਮਿਲਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ

ਵਿਭਾਗ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਸਾਫ਼ ਕੀਤਾ ਗਿਆ ਹੈ ਕਿ ਡਿਊਟੀ ਦੇ ਸਮੇਂ ਮੌਤ ਹੋਣ 'ਤੇ ਮੁਲਾਜ਼ਮਾਂ ਨੂੰ 35 ਲੱਖ ਅਤੇ ਹਾਦਸੇ ਦੌਰਾਨ ਅਪਾਹਜ ਹੋਣ ਦੀ ਹਾਲਤ 'ਚ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ

ਪੀ. ਐੱਸ. ਈ. ਬੀ. ਇੰਪਲਾਇਜ਼ ਫੈਡਰੇਸ਼ਨ ਏਟਕ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਊਟੀ ਦੌਰਾਨ ਮੁਲਾਜ਼ਮਾਂ ਨਾਲ ਹੋਣ ਵਾਲੇ ਹਾਦਸੇ ਦਾ ਸਾਰਾ ਡਾਕਟਰੀ ਖ਼ਰਚਾ, ਦਵਾਈਆਂ, ਸਰਜਰੀ ਅਤੇ ਮੈਡੀਕਲ ਟੈਸਟ ਆਦਿ ਦਾ ਖ਼ਰਚਾ ਸਰਕਾਰ ਵਲੋਂ ਚੁੱਕਿਆ ਜਾਵੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News