26 ਜੂਨ ਨੂੰ ਪੰਜਾਬੀਆਂ ਲਈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ
Tuesday, Jun 24, 2025 - 04:51 PM (IST)

ਚੰਡੀਗੜ੍ਹ : ਪੰਜਾਬ ਵਾਸੀਆਂ ਲਈ 26 ਜੂਨ ਨੂੰ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦਰਅਸਲ 26 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ ਜਾਂਦੇ ਨੌਜਵਾਨਾਂ ਦੀ ਗੱਡੀ ਨੇ ਦਰੜ 'ਤਾ ਮੁੰਡਾ
ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਜਲਦੀ! ਭਾਬੀ ਕਮਲ ਕੌਰ ਕਤਲ ਕੇਸ 'ਚ SSP ਨੇ ਕੀਤਾ ਖ਼ੁਲਾਸਾ
ਕੈਬਨਿਟ ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਲਈ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8