ਪੰਜਾਬ ''ਚ 14 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵੱਡੀ ਮੁਸੀਬਤ ''ਚ ਪੈ ਸਕਦੇ ਨੇ ਲੋਕ !
Monday, Mar 10, 2025 - 06:25 PM (IST)

ਜਲੰਧਰ- ਸ਼ਾਪਿੰਗ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੋਲੀ ਦੇ ਮੌਕੇ ਉਤੇ 14 ਮਾਰਚ ਨੂੰ ਇਲੈਕਟ੍ਰਾਨਿਕ ਅਤੇ ਇਲੈਕਟੀਕਲ ਦੀਆਂ 13 ਮਾਰਕਿਟਾਂ ਬੰਦ ਰਹਿਣਗੀਆਂ। ਇਨ੍ਹਾਂ ਮਾਰਕਿਟਾਂ ਵਿਚ ਫਗਵਾੜਾ ਗੇਟ, ਮਿਲਾਪ ਚੌਂਕ, ਰੇਲਵੇ ਰੋਡ, ਸ਼ਹੀਦ ਭਗਤ ਸਿੰਘ ਚੌਂਕ, ਪ੍ਰਤਾਪ ਬਾਗ, ਚਹਾਰ ਬਾਗ, ਸ਼ੇਰੇ ਪੰਜਾਬ ਮਾਰਿਕਟ, ਗੁਰੂ ਨਾਨਕ ਮਾਰਕਿਟ, ਸਿੰਧੂ ਮਾਰਕਿਟ, ਆਹੂਜਾ ਮਾਰਕਿਟ ਅਤੇ ਕ੍ਰਿਸ਼ਨਾ ਮਾਰਕਿਟ ਸ਼ਾਮਲ ਹਨ।
ਇਹ ਵੀ ਪੜ੍ਹੋ : 17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਲਏ ਜਾਣਗੇ ਵੱਡੇ ਫ਼ੈਸਲੇ
ਇਹ ਜਾਣਕਾਰੀ ਸੰਯੁਕਤ ਰੂਪ ਨਾਲ ਇਲੈਕਟ੍ਰਾਨਿਕ ਮਾਰਕਿਟ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ ਅਤੇ ਇਲੈਕਟ੍ਰੀਕਲ ਮਾਰਕਿਟ ਦੇ ਪ੍ਰਧਾਨ ਅਮਿਤ ਸਹਿਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮਾਰਕਿਟਾਂ ਦੇ ਮੈਂਬਰਾਂ ਨੇ ਮਿਲ ਕੇ ਇਹ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਸਿਹਤ ਮਹਿਕਮਾ ਚੌਕਸ, ਐਡਵਾਈਜ਼ਰੀ ਕਰ 'ਤੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e