ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

Monday, Jan 17, 2022 - 10:02 PM (IST)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਫਿਰੋਜ਼ਪੁਰ (ਕੁਮਾਰ) : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਆਸ਼ੂ ਬਾਂਗੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੱਲ੍ਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ ਆਮ ਆਦਮੀ ਪਾਰਟੀ

PunjabKesari

ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਿਆਂ ਆਸ਼ੂ ਬਾਂਗੜ ਨੇ ਕਿਹਾ ਕਿ ਉਨ੍ਹਾਂ ’ਤੇ ਨਾਜਾਇਜ਼ ਦਬਾਅ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸ ਲਈ ਇਕ ਹੋਰ ਖ਼ਤਰੇ ਦੀ ਘੰਟੀ, ਟਿਕਟ ਨਾ ਮਿਲਣ ’ਤੇ ‘ਆਪ’ ’ਚੋਂ ਆਏ ਵਿਧਾਇਕ ਕਰ ਸਕਦੇ ਨੇ ਬਗਾਵਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News