ਮਹਿੰਗਾਈ ਦਾ ਵੱਡਾ ਝਟਕਾ : ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ''ਚ ਹੋਇਆ ਭਾਰੀ ਵਾਧਾ
Monday, Apr 07, 2025 - 04:32 PM (IST)

ਨਵੀਂ ਦਿੱਲੀ - ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 50 ਰੁਪਏ ਦਾ ਵਾਧਾ ਕੀਤਾ ਹੈ। LPG ਕੀਮਤਾਂ 'ਚ ਇਹ ਵਾਧਾ ਉੱਜਵਲਾ ਸਕੀਮ ਅਤੇ ਆਮ ਖਪਤਕਾਰਾਂ ਦੋਵਾਂ 'ਤੇ ਲਾਗੂ ਹੋਵੇਗਾ।