Big Breaking: ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਦਿੱਤਾ ਅਸਤੀਫ਼ਾ, ਛੱਡੀ ਚੇਅਰਮੈਨੀ
Sunday, Jan 18, 2026 - 12:44 PM (IST)
ਰੂਪਨਗਰ/ਜਲੰਧਰ (ਵੈੱਬ ਡੈਸਕ) - ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਵਨ ਸਰਪਾਂ ਦੇ ਮਾਮਲੇ ਵਿਚ ਦਿੱਤੇ ਗਏ ਬਿਆਨਾਂ ਤੋਂ ਡਾ. ਸੁਖੀ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਲਾਈਵ ਹੋ ਕੇ ਦੱਸਿਆ ਕਿ ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ। ਮੈਂ ਆਪਣੇ ਕੈਬਿਨਟ ਮੰਤਰੀ ਰੈਂਕ ਅਤੇ ਚੇਅਰਮੈਨ ਕਨਵੇਅਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! PRTC ਬੱਸ ਤੇ ਸਿਲੰਡਰਾਂ ਨਾਲ ਭਰੇ ਟਰੱਕ ਦੀ ਭਿਆਨਕ ਟੱਕਰ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
