ਸਕੂਲਾਂ ''ਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਹੋਇਆ ਸ਼ਡਿਊਲ
Monday, Jun 09, 2025 - 06:36 PM (IST)

ਐੱਸ .ਏ .ਐੱਸ ਨਗਰ (ਨਿਆਮੀਆਂ) : ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ/ਅਗਸਤ-2025 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ਰੀਅਪੀਅਰ ਅਤੇ ਵਾਧੂ ਵਿਸ਼ਾ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੈ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e