ਜਲੰਧਰ ਵਿਚ ਵੱਡਾ ਐਨਕਾਊਂਟਰ, ਪੁਲਸ ਨੇ ਬੰਦ ਕੀਤੇ ਸਾਰੇ ਰਸਤੇ
Wednesday, Jan 15, 2025 - 10:40 AM (IST)
ਜਲੰਧਰ (ਸੋਨੂੰ) : ਜਲੰਧਰ ਵਿਚ ਦਿਨ ਚੜ੍ਹਦਿਆਂ ਪੁਲਕ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਤਿਲਕ ਨਗਰ ਨੇੜੇ ਨਾਖਾਂ ਵਾਲੇ ਬਾਗ ਕੋਲ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋ ਗਈ। ਜਿਸ ਤੋਂ ਬਾਅਦ ਇਸ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਪੁਲਸ ਨੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e