ਪੰਜਾਬ ''ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
Thursday, Jan 30, 2025 - 06:26 PM (IST)

ਤਰਨਤਾਰਨ (ਮਨਦੀਪ)- ਤਰਨਤਾਰਨ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ 'ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਵਿਦੇਸ਼ 'ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਗੁਰਗੇ ਹਨ ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਹੱਥੀਂ ਚੜੇ CBI ਅਧਿਕਾਰੀ ਤੇ ਪੁਲਸ ਮੁਲਾਜ਼ਮ, ਮਾਮਲਾ ਕਰੇਗਾ ਹੈਰਾਨ
ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਸ ਵੱਲੋਂ ਜਦੋਂ ਕਾਰ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼ ਤਾਂ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ 'ਚ ਪੁਲਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8