ਪੰਜਾਬ ''ਚ ਤੜਕਸਾਰ ਹੋ ਗਈ ਠਾਹ-ਠਾਹ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

Monday, May 05, 2025 - 11:22 AM (IST)

ਪੰਜਾਬ ''ਚ ਤੜਕਸਾਰ ਹੋ ਗਈ ਠਾਹ-ਠਾਹ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

ਬਠਿੰਡਾ (ਵਿਜੇ) : ਪੰਜਾਬ ਦੇ ਬਠਿੰਡਾ ਜ਼ਿਲ੍ਹੇ 'ਚ ਤੜਕਸਾਰ ਹੀ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਸਵੇਰੇ-ਸਵੇਰੇ ਗੋਲੀਆਂ ਚੱਲ ਗਈਆਂ। ਮੁਕਾਬਲੇ ਦੌਰਾਨ ਪੁਲਸ ਵਲੋਂ 2 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਇਕ ਬਦਮਾਸ਼ ਮੌਕੇ ਤੋਂ ਭੱਜਣ 'ਚ ਸਫ਼ਲ ਹੋ ਗਿਆ।

ਇਹ ਵੀ ਪੜ੍ਹੋ : ਤੁਹਾਡੇ ਵੀ ਪਿੱਤੇ 'ਚ ਪੱਥਰੀ ਹੈ ਤਾਂ ਸਾਵਧਾਨ! ਹੋਸ਼ ਉਡਾ ਦੇਣ ਵਾਲੀ ਖ਼ਬਰ ਆਈ ਸਾਹਮਣੇ

ਇਸ ਦੌਰਾਨ ਇਕ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਜਿਨ੍ਹਾਂ 2 ਬਦਮਾਸ਼ਾਂ ਨੂੰ ਕਾਬੂ ਗਿਆ ਹੈ, ਉਨ੍ਹਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ ਹਨ।

ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਬੁੱਧਵਾਰ ਤੱਕ ਜਾਰੀ ਹੋਈ Warning, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਫਿਲਹਾਲ ਜ਼ਖਮੀ ਹੋਏ ਬਦਮਾਸ਼ਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News