ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
Sunday, Jan 18, 2026 - 10:20 AM (IST)
ਜਲੰਧਰ (ਵੈੱਬ ਡੈਸਕ, ਸੋਨੂੰ)- ਪੰਜਾਬ ਵਿਚ ਪੁਲਸ ਵੱਲੋਂ ਸਵੇਰੇ-ਸਵੇਰੇ ਵੱਡਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਵਿਚ ਪੁਲਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ। ਇਹ ਐਨਕਾਊਂਟਰ ਬਾਵਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਦੇ ਮਾਮਲੇ ਵਿਚ ਕੀਤਾ ਗਿਆ ਹੈ। ਪੁਲਸ ਨੇ 48 ਘੰਟਿਆਂ ਦੇ ਮੁਲਜ਼ਮ ਦਾ ਐਨਕਾਊਂਟਰ ਕਰਕੇ ਉਸ ਨੂੰ ਦਬੋਚਿਆ। 
ਗੁਪਤ ਸੂਚਨਾ ਪਾ ਕੇ ਮੁਲਜ਼ਮ ਨੂੰ ਫੜਨ ਗਈ ਪੁਲਸ 'ਤੇ ਬਦਮਾਸ਼ ਨੇ ਗੋਲ਼ੀਆਂ ਚਲਾਈਆਂ। ਇਸ ਦੌਰਾਨ ਜਵਾਬੀ ਕਾਰਵਾਈ 'ਚ ਪੁਲਸ ਨੇ ਵੀ ਗੋਲ਼ੀਆਂ ਚਲਾਈਆਂ ਅਤੇ ਮੁਲਜ਼ਮ ਜੱਸਾ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
