ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
Tuesday, Jan 14, 2025 - 11:13 AM (IST)

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਸਥਿਤ ਇਕ ਘਰ ਵਿਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਸਥਿਤ ਜੁਝਾਰ ਸਿੰਘ ਐਵੇਨਿਊ ਦੀ ਦੱਸੀ ਜਾ ਰਹੀ ਹੈ। ਫਿਲਹਾਲ ਧਮਾਕੇ ਦੇ ਕਾਰਣਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਧਮਾਕੇ ਕਾਰਣ ਪੂਰਾ ਇਲਾਕਾ ਕੰਬ ਉਠਿਆ ਅਤੇ ਲੋਕ ਘਰਾਂ ਵਿਚੋਂ ਬਾਹਰ ਆ ਗਏ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਫਿਹਾਲ ਪੁਲਸ ਨੇ ਮੌਕੇ "ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਧਮਾਕਾ ਕਿਹੜੇ ਹਾਲਾਤ ਵਿਚ ਹੋਇਆ ਇਸ ਦੀ ਘੋਖ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਸੋਹਣੇ-ਸੁਣੱਖੇ ਮੁੰਡੇ ਦੀ ਮੋਤ, ਚਾਈਨਾ ਡੋਰ ਨਾਲ ਵੱਢਿਆ ਗਿਆ ਗਲ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e