ਪੰਜਾਬ ''ਚ ਚੱਲੀਆਂ ਠਾਹ-ਠਾਹ ਗੋਲੀਆਂ, ਪੰਚਾਇਤੀ ਚੋਣਾਂ ਦੀ ਕੱਢੀ ਰੰਜਿਸ਼

Wednesday, Oct 23, 2024 - 10:07 AM (IST)

ਫਿਰੋਜ਼ਪੁਰ (ਕੁਮਾਰ) : ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਦੀ ਦਾਣਾ ਮੰਡੀ ’ਚ ਗੋਲੀਆਂ ਚੱਲ ਗਈਆਂ ਅਤੇ ਇਸ ਘਟਨਾ ’ਚ ਕੁੱਝ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਧਮਾਕਾ : ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਤੋਂ NIA ਕਰੇਗੀ ਪੁੱਛਗਿੱਛ

ਮੰਡੀ ’ਚ ਮੌਜੂਦ ਲੋਕਾਂ ਨੇ ਗੋਲੀਆਂ ਦੇ ਖੋਲ ਦਿਖਾਉਂਦੇ ਹੋਏ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਅਤੇ ਜ਼ਖਮੀ ਵਿਅਕਤੀਆਂ ਦੇ ਬਿਆਨ ਲੈਂਦੇ ਹੋਏ ਫਾਇਰਿੰਗ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਧਾਲੀਵਾਲ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਬੋਲੇ-ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


Babita

Content Editor

Related News