ਪੰਜਾਬ 'ਚ ਤੜਕਸਾਰ ਹੋ ਗਈ ਵੱਡੀ ਵਾਰਦਾਤ, ਤੇਜਬੀਰ ਸਿੰਘ ਖਾਲਸਾ ਦੀ ਗੋਲ਼ੀ ਲੱਗਣ ਨਾਲ ਹੋ ਗਈ ਮੌਤ
Monday, Mar 24, 2025 - 09:49 AM (IST)

ਅਜਨਾਲਾ (ਬਾਠ)- ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ ਤੋਂ ਤੜਕਸਾਰ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਰਹਿਣ ਵਾਲੇ ਤੇਜਬੀਰ ਸਿੰਘ ਖਾਲਸਾ ਵੱਲੋਂ ਸਵੇਰੇ ਤੜਕਸਾਰ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨਲੀਲਾ ਸਮਾਪਤ ਕਰ ਲਈ ਗਈ ਹੈ।
ਜਾਣਕਾਰੀ ਅਨੁਸਾਰ ਤੇਜਬੀਰ ਸਿੰਘ ਬੀਤੀ ਰਾਤ ਆਪਣੇ ਘਰੋਂ ਅੰਮ੍ਰਿਤਸਰ ਵੱਲ ਨੂੰ ਗਿਆ ਸੀ। ਇਸ ਤੋਂ ਬਾਅਦ ਅੱਜ ਸਵੇਰੇ ਉਸ ਦੀ ਲਾਸ਼ ਰਾਜਾਸਾਂਸੀ ਨੇੜੇ ਉਸ ਦੀ ਨਿੱਜੀ ਕਾਰ ਵਿੱਚੋਂ ਮਿਲੀ ਹੈ। ਫਿਲਹਾਲ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਹਿਲਾਂ ਮੁੰਡੇ ਨੇ ਔਰਤਾਂ ਨੂੰ ਕੀਤੇ ਗ਼ਲਤ ਮੈਸੇਜ, ਫ਼ਿਰ ਘਰ ਉਲਾਂਭਾ ਲੈ ਕੇ ਆਏ ਭਰਾਵਾਂ ਨੂੰ ਗੋਲ਼ੀਆਂ ਨਾਲ ਭੁੰਨ੍ਹਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e