ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਘਟਨਾ, ਚੱਲੇ ਇੱਟਾਂ-ਰੋੜੇ

Tuesday, Oct 15, 2024 - 12:02 PM (IST)

ਭਿੰਡੀ ਸੈਦਾਂ (ਗੁਰਜੰਟ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਉਸ ਵਕਤ ਸਥਿਤੀ ਤਣਾਅ ਪੂਰਵਕ ਬਣ ਗਈ, ਦੋ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿਚਾਲੇ ਇੱਟਾਂ ਰੋੜੇ ਚੱਲ ਗਏ, ਜਿਸ ਨਾਲ ਕਈ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News