ਵੱਡੀ ਖਬਰ! ਕਾਂਗਰਸ ਹਾਈਕਮਾਂਡ ਨੇ ਅਲੋਕ ਸ਼ਰਮਾ ਨੂੰ ਅਹੁਦੇ ਤੋਂ ਕੀਤਾ ਰਿਲੀਵ
Thursday, Apr 10, 2025 - 08:37 PM (IST)

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਂਡ ਵੱਲੋਂ ਅਲੋਕ ਸ਼ਰਮਾ ਨੂੰ ਸਕੱਤਰ ਦੇ ਤੌਰ ਉੱਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ।
ਕਾਂਗਰਸ ਹਾਈਕਮਾਂਡ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਮਾਨਯੋਗ ਕਾਂਗਰਸ ਪ੍ਰਧਾਨ ਨੇ ਸ਼੍ਰੀ ਅਲੋਕ ਸ਼ਰਮਾ ਨੂੰ ਏ.ਆਈ.ਸੀ.ਸੀ. ਸਕੱਤਰ ਦੇ ਤੌਰ 'ਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਤੁਰੰਤ ਪ੍ਰਭਾਵ ਤੋਂ ਮੁਕਤ ਕਰ ਦਿੱਤਾ ਹੈ, ਜੋ ਕਿ ਜਨਰਲ ਸਕੱਤਰ ਇੰਚਾਰਜ, ਪੰਜਾਬ ਨਾਲ ਜੁੜੇ ਹੋਏ ਹਨ। ਹਾਲਾਂਕਿ ਉਹ ਏਆਈਸੀਸੀ ਮੀਡੀਆ ਪੈਨਲਿਸਟ ਵਜੋਂ ਕੰਮ ਜਾਰੀ ਰੱਖਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8