ਵੱਡੀ ਖਬਰ! DGP ਗੌਰਵ ਯਾਦਵ ਨੇ ਇਸ ਜ਼ਿਲ੍ਹੇ ਦੇ ਡੀਐੱਸਪੀ ਨੂੰ ਕੀਤਾ ਸਸਪੈਂਡ

Monday, Dec 08, 2025 - 09:04 PM (IST)

ਵੱਡੀ ਖਬਰ! DGP ਗੌਰਵ ਯਾਦਵ ਨੇ ਇਸ ਜ਼ਿਲ੍ਹੇ ਦੇ ਡੀਐੱਸਪੀ ਨੂੰ ਕੀਤਾ ਸਸਪੈਂਡ

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੰਜਾਬ ਡੀਜੀਪੀ ਨੇ ਡੀਐੱਸਪੀ ਹੈੱਡਕੁਆਰਟਰ ਹੁਸ਼ਿਆਰਪੁਰ ਬਬਨਦੀਪ ਸਿੰਘ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਮਹੀਨੇ ਹੀ ਬਬਨਦੀਪ ਸਿੰਘ ਨੂੰ ਜਲੰਧਰ ਤੋਂ ਬਦਲ ਕੇ ਡੀਐੱਸਪੀ ਹੁਸ਼ਿਆਰਪੁਰ ਲਾਇਆ ਗਿਆ ਸੀ। ਜਾਰੀ ਹੁਕਮਾਂ ਵਿਚ ਰਾਜੀਵ ਗਾਂਧੀ ਯੂਨੀਵਰਸਿਟੀ ਵੱਲੋਂ ਮਿਲੀ ਸ਼ਿਕਾਇਤ ਦਾ ਹਵਾਲਾ ਦਿੱਤਾ ਗਿਆ ਹੈ।

PunjabKesari


author

Baljit Singh

Content Editor

Related News