ਵੱਡੀ ਖ਼ਬਰ: ਡਰੱਗ ਰੈਕੇਟ ਦਾ ਪਰਦਾਫ਼ਾਸ਼, ਕਰੋੜਾਂ ਦੀ ਹੈਰੋਇਨ ਸਮੇਤ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

Sunday, Sep 15, 2024 - 04:31 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਨੇ ਇਕ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਗਿਰੋਹ ਵਿਚ ਫ਼ੌਜ ਵਿਚੋਂ ਭੱਜੇ ਹੋਏ ਤਰਨਤਾਰਨ ਦੇ ਪਿੰਡ ਕਾਸੇਲ ਦੇ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ ਸ਼ਾਮਲ ਹੈ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਕੋਲੋਂ 12.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

PunjabKesari

ਜੰਮੂ ਕਸ਼ਮੀਰ ਪੁਲਸ ਨੂੰ 38 ਕਿੱਲੋਗਗ੍ਰਾਮ ਹੈਰੋਇਨ ਮਾਮਲੇ ਵਿਚ ਉਕਤ ਫ਼ੌਜੀ ਦੀ ਤਲਾਸ਼ ਸੀ। ਗਿਰੋਹ ਦੇ ਕੌਂਮਾਂਤਰੀ ਸੰਬੰਧਾਂ ਦਾ ਖ਼ੁਲਾਸਾ ਹੋਇਆ ਹੈ। ਗਿਰੋਹ ਦੀ ਅਗਵਾਈ ਦੁਬਈ ਤੋਂ ਬਦਮਾਨ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ। 

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ ਰਹਿਣਗੇ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News