ਵੱਡੀ ਖ਼ਬਰ : ਪੰਜਾਬ ਸਰਕਾਰ ਨੇ 13 ਐੱਸ. ਐੱਸ. ਪੀਜ਼ ਅਤੇ 12 ਡੀ. ਸੀਜ਼ ਦੇ ਕੀਤੇ ਤਬਾਦਲੇ

03/31/2022 9:08:30 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ 13 ਜ਼ਿਲ੍ਹਾ ਪੁਲਸ ਮੁਖੀਆਂ ਅਤੇ 12 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਅੱਜ ਸ਼ਾਮ ਨੂੰ ਜਾਰੀ ਹੋਏ ਹੁਕਮਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਜ਼ਿਲ੍ਹਾ ਪੁਲਸ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਦੇ ਤਬਾਦਲ ਕਰ ਦਿੱਤੇ ਗਏ ਹਨ।

PunjabKesari

PunjabKesari

PunjabKesari


Manoj

Content Editor

Related News