ਵੱਡੀ ਖ਼ਬਰ : ਪੁਲਸ ਵਿਭਾਗ ’ਚ 24 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

01/21/2023 10:56:31 PM

ਜਲੰਧਰ : ਸੂਬੇ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਪੁਲਸ ਵਿਭਾਗ ’ਚ ਵੱਡਾ ਫੇਰਬਦਲ ਕਰਦਿਆਂ 24 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਜਾਣੋ ਸਾਲ ਦਾ ਕਿੰਨਾ ਕਮਾਉਂਦੀ ਤੇ ਕਿਹੜਾ ਕਾਰੋਬਾਰ ਸੰਭਾਲਦੀ ਹੈ ਮੁਕੇਸ਼ ਅੰਬਾਨੀ ਦੀ ਛੋਟੀ ਨੂੰਹ ਰਾਧਿਕਾ ਮਰਚੈਂਟ

 

Manoj

This news is Content Editor Manoj