ਵੱਡੀ ਖ਼ਬਰ: ਪੰਜਾਬ ਦੇ ਹਾਈਵੇਅ 'ਤੇ ਪਲਟਿਆ ਫ਼ੌਜੀਆਂ ਦਾ ਟਰੱਕ, ਮਚਿਆ ਚੀਕ-ਚਿਹਾੜਾ

Saturday, Sep 21, 2024 - 05:59 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਜਾਜਾ ਬਾਈਪਾਸ ਨੇੜੇ ਹਾਈਵੇਅ 'ਤੇ ਫ਼ੌਜੀਆਂ ਦਾ ਵਾਹਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਉਸ ਵਿਚ ਸਵਾਰ ਕਈ ਫ਼ੌਜੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਮਿਲੀ ਹੈ।  ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਪਠਾਨਕੋਟ ਵੱਲ ਜਾ ਰਿਹਾ ਫ਼ੌਜੀਆਂ ਦਾ ਟਰੱਕ ਅਚਾਨਕ ਪਲਟ ਗਿਆ।

PunjabKesari

ਇਸ ਹਾਦਸੇ ਕਾਰਨ ਵਾਹਨ ਵਿਚ ਸਵਾਰ ਕੁਝ ਫ਼ੌਜੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ ਉਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ ਹੈ ਅਤੇ ਵਾਹਨ ਨੂੰ ਸੜਕ ਤੋਂ ਹਟਾਇਆ ਜਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਹੋਈ ਲੀਕ, ਇਕ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News