ਪੰਜਾਬ ''ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ

Thursday, Jun 05, 2025 - 12:08 PM (IST)

ਪੰਜਾਬ ''ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ

ਜਲੰਧਰ- ਪੰਜਾਬ ਵਿਜੀਲੈਂਸ ਵੱਲੋਂ ਜਲੰਧਰ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਜਾਂਚ ਦੌਰਾਨ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ (ਆਈ. ਏ. ਐੱਸ.) ਨੇ ਅੱਜ ਕੁਝ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿੱਚ ਬਦਲਾਅ ਕੀਤਾ ਹੈ। ਅਧਿਕਾਰੀਆਂ ਦੇ ਸੈਕਟਰ ਅਤੇ ਕੰਮ ਬਦਲ ਦਿੱਤੇ ਹਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ ਹਾਲ ਵੇਖ ਸਹਿਮੇ ਲੋਕ

PunjabKesari

ਅਧਿਕਾਰੀਆਂ ਦੇ ਕਾਰਜ ਖੇਤਰ 'ਚ ਬਦਲਾਅ
ਜਾਣਕਾਰੀ ਅਨੁਸਾਰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ (IAS) ਨੇ ਨਿਗਮ ਦੇ 6 ਅਧਿਕਾਰੀਆਂ ਦੇ ਕਾਰਜ ਖੇਤਰ ਵਿੱਚ ਬਦਲਾਅ ਕੀਤਾ ਹੈ। ਇਸ ਦੇ ਨਾਲ ਹੀ ਕੁਝ ਅਧਿਕਾਰੀਆਂ ਨੂੰ ਵਾਧੂ ਕੰਮ ਵੀ ਸੌਂਪਿਆ ਗਿਆ ਹੈ। ਸੁਪਰਡੈਂਟ ਸੰਜੀਵ ਕਾਲੀਆ ਆਪਣੇ ਕੰਮ ਦੇ ਨਾਲ-ਨਾਲ ਤਹਿਬਾਜ਼ਾਰੀ ਸ਼ਾਖਾ ਦਾ ਕੰਮ ਵੀ ਵੇਖਣਗੇ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News