ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਤਿਆਰੀ

Tuesday, Oct 28, 2025 - 04:36 PM (IST)

ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਤਿਆਰੀ

ਬਟਾਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨਾਮਵਰ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਪੂਰੀ ਕਾਰਵਾਈ ਬਟਾਲਾ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ

ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਵੱਖ-ਵੱਖ ਗੰਭੀਰ ਮਾਮਲਿਆਂ ਵਿੱਚ ਨਾਮਜ਼ਦ ਹੈ, ਜਿਨ੍ਹਾਂ ਦੀ ਜਾਂਚ ਇਸ ਵੇਲੇ ਜਾਰੀ ਹੈ। ਇਸ ਮਾਮਲੇ ‘ਚ ਐੱਸਐੱਸਪੀ ਬਟਾਲਾ ਸੋਹਲ ਕਾਸਿਮ ਮੀਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਸਿਵਲ ਹਸਪਤਾਲ 'ਚ ਵੱਡੀ ਘਟਨਾ, ਪ੍ਰਾਈਵੇਟ ਰੂਮ 'ਚ ਮਰੀਜ਼ ਨੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News