ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ ''ਚ ਵੱਡੀ ਬਗਾਵਤ
Tuesday, Jul 21, 2026 - 12:43 PM (IST)
ਚੰਡੀਗੜ੍ਹ : ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅੰਦਰ ਵੱਡੀ ਬਗਾਵਤ ਹੋਣ ਦੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ 15 ਤੋਂ ਵੱਧ ਲੀਡਰਾਂ ਨੇ ਮੌਜੂਦਾ ਲੀਡਰਸ਼ਿਪ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਵੱਖਰਾ ਧੜਾ ਬਣਾਉਣ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਇਹ ਵੀ ਪਤਾ ਲੱਗਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਇਹ ਨਵਾਂ ਧੜਾ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
