ਵੱਡੀ ਖ਼ਬਰ : ਰਾਜਾ ਵੜਿੰਗ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ

Saturday, Apr 09, 2022 - 10:27 PM (IST)

ਵੱਡੀ ਖ਼ਬਰ : ਰਾਜਾ ਵੜਿੰਗ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ

ਚੰਡੀਗੜ੍ਹ/ਸੰਗਰੂਰ (ਸਿੰਗਲਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਪ੍ਰਧਾਨ ਪ੍ਰਦੇਸ਼ ਕਾਂਗਰਸ ਕਮੇਟੀ  ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਡਾ. ਓਬਰਾਏ ਦੀ ਬਦੌਲਤ ਤਜਿੰਦਰ ਦੀ ਮ੍ਰਿਤਕ ਦੇਹ ਨੂੰ ਨਸੀਬ ਹੋਈ ਆਪਣੀ ਮਿੱਟੀ, ਦੁਬਈ ’ਚ ਹੋਈ ਸੀ ਮੌਤ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਨ ਸਭਾ ’ਚ ਕਾਂਗਰਸ ਵਿਧਾਇਕ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਡਾ. ਰਾਜਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉਪ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)


author

Manoj

Content Editor

Related News